• Ferozepur News'ਲੋਕ ਲਹਿਰ' ਵੱਲੋਂ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਕਰਦਿਆਂ ਕੈਂਡਲ ਮਾਰਚ ਕੱਢਿਆ ਗਿਆ

    ‘ਲੋਕ ਲਹਿਰ’ ਵੱਲੋਂ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਕਰਦਿਆਂ ਕੈਂਡਲ ਮਾਰਚ ਕੱਢਿਆ ਗਿਆ

    ‘ਲੋਕ ਲਹਿਰ’ ਵੱਲੋਂ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਕਰਦਿਆਂ ਕੈਂਡਲ ਮਾਰਚ ਕੱਢਿਆ ਗਿਆ ਫਿਰੋਜ਼ਪੁਰ, 17…

    Read More »
  • Ferozepur Newsडीसी मॉडल स्कूल में विंटेज गैलरी का शुभारंभ, 1946 से अब तक के गौरवशाली सफर को किया सजीव

    डीसी मॉडल स्कूल में विंटेज गैलरी का शुभारंभ, 1946 से अब तक के गौरवशाली सफर को किया सजीव

    डीसी मॉडल स्कूल में विंटेज गैलरी का शुभारंभ, 1946 से अब तक के गौरवशाली सफर को किया सजीव -80वें स्थापना…

    Read More »
  • Ferozepur Newsਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਵੱਲੋਂ ਫਿਰੋਜ਼ਪੁਰ ਦਾ ਦੌਰਾ

    ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਵੱਲੋਂ ਫਿਰੋਜ਼ਪੁਰ ਦਾ ਦੌਰਾ

    ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਵੱਲੋਂ ਫਿਰੋਜ਼ਪੁਰ ਦਾ ਦੌਰਾ ‎-ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਡਿਪਟੀ…

    Read More »
  • Ferozepur NewsAGNIVEER RECRUITMENT RALLY AT JALANDHAR - FROM 14 NOVEMBER TO 22 NOVEMBER 2026

    AGNIVEER RECRUITMENT RALLY AT JALANDHAR – FROM 14 NOVEMBER TO 22 NOVEMBER 2026

    AGNIVEER RECRUITMENT RALLY AT JALANDHAR FROM 14 NOVEMBER TO 22 NOVEMBER 2026   Jalandhar : 17 October 2026: An Agniveer…

    Read More »
  • Ferozepur News*महामाई संकीर्तन कथा के तीसरे दिवस पर पार्वती विवाह का आध्यात्मिक संदेश*

    *महामाई संकीर्तन कथा के तीसरे दिवस पर पार्वती विवाह का आध्यात्मिक संदेश*

    *महामाई संकीर्तन कथा के तीसरे दिवस पर पार्वती विवाह का आध्यात्मिक संदेश* *गुरु के वचनों पर अटूट विश्वास से ही…

    Read More »
  • Ferozepur Newsਜਨਗਣਨਾ ਦੇ ਕੰਮ ਲਈ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਸਰਦੀਆਂ ਦੌਰਾਨ ਪੂਰਾ ਦਿਨ ਦਿੱਤਾ ਜਾਵੇ - ਡੀ.ਟੀ.ਐੱਫ 

    ਜਨਗਣਨਾ ਦੇ ਕੰਮ ਲਈ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਸਰਦੀਆਂ ਦੌਰਾਨ ਪੂਰਾ ਦਿਨ ਦਿੱਤਾ ਜਾਵੇ – ਡੀ.ਟੀ.ਐੱਫ 

    ਜਨਗਣਨਾ ਦੇ ਕੰਮ ਲਈ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਸਰਦੀਆਂ ਦੌਰਾਨ ਪੂਰਾ ਦਿਨ ਦਿੱਤਾ ਜਾਵੇ – ਡੀ.ਟੀ.ਐੱਫ ਛੋਟੇ ਦਿਨਾਂ ਅਤੇ ਦੂਰ-ਦੁਰਾਡੇ…

    Read More »
  • Ferozepur Newsਨਵਰਾਤਿਆਂ ਦੀ ਖੁਸ਼ੀ ’ਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ  ਜਲਾਲਾਬਾਦ ’ਚ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ

    ਨਵਰਾਤਿਆਂ ਦੀ ਖੁਸ਼ੀ ’ਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ  ਜਲਾਲਾਬਾਦ ’ਚ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ

    ਨਵਰਾਤਿਆਂ ਦੀ ਖੁਸ਼ੀ ’ਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ  ਜਲਾਲਾਬਾਦ ’ਚ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ –ਆਪ’ ਸਰਕਾਰ ਵਿੱਚ ਮੈਰਿਟ ਦੇ ਆਧਾਰ ’ਤੇ ਮਿਲ ਰਹੀਆਂ ਹਨ ਨੌਕਰੀਆਂ, ਬਿਨਾਂ ਰਿਸ਼ਵਤ ਭਰਤੀ ਸਰਕਾਰ ਦਾ ਸ਼ਲਾਘਾਯੋਗ ਕਦਮ-ਵਿਧਾਇਕ ਗੋਲਡੀ* –ਨਵ-ਨਿਯੁਕਤ ਹੈਲਪਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਕੀਤਾ ਧੰਨਵਾਦ ਜਲਾਲਾਬਾਦ, 17 ਅਕਤੂਬਰ, 2026: ਨਵਰਾਤਿਆਂ ਦੇ ਪਵਿੱਤਰ ਤਿਉਹਾਰ ਦੀ ਖੁਸ਼ੀ ਦੇ ਮੌਕੇ ’ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਅੱਜ ਸਥਨਾਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਲਈ ਨਵ-ਨਿਯੁਕਤ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਨੇ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਵਰਗਾਂ ਦੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਰਕਾਰ ਨੇ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਤਰਜੀਹ ਦਿੱਤੀ ਹੈ, ਜਿਸ ਸਦਕਾ ਯੋਗ ਉਮੀਦਵਾਰਾਂ ਨੂੰ ਆਪਣੀ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਹਾਸਲ ਕਰਨ ਦੇ ਮੌਕੇ ਮਿਲ ਰਹੇ ਹਨ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਅੱਜ 32 ਆਂਗਣਵਾੜੀ ਹੈਲਪਰਾਂ ਨੂੰ ਵੀ ਮੈਰਿਟ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਨੂੰ ਸਿਰਫ਼ ਨੌਕਰੀ ਤੱਕ ਸੀਮਤ ਨਾ ਸਮਝਣ, ਸਗੋਂ ਇਸ ਨੂੰ ਸਮਾਜ ਸੇਵਾ ਦਾ ਅਹਿਮ ਹਿੱਸਾ ਮੰਨਦਿਆਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਛੋਟੇ ਬੱਚਿਆਂ ਦੀ ਦੇਖਭਾਲ, ਪੋਸ਼ਣ ਅਤੇ ਸ਼ੁਰੂਆਤੀ ਵਿਕਾਸ ਦੇ ਨਾਲ-ਨਾਲ ਗਰਭਵਤੀ ਮਹਿਲਾਵਾਂ ਅਤੇ ਮਾਵਾਂ ਤੱਕ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਨਵ-ਨਿਯੁਕਤ ਹੈਲਪਰਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ, ਤਾਂ ਜੋ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚ ਸਕੇ। ਬਿਨਾਂ ਰਿਸ਼ਵਤ ਤੇ ਮੈਰਿਟ  ਦੇ ਅਧਾਰ ’ਤੇ  ਨੌਕਰੀਆਂ ਮਿਲਣਾ ਆਪ ਸਰਕਾਰ ਦਾ  ਸ਼ਲਾਘਾਯੋਗ ਕਦਮ: ਨਵ-ਨਿਯੁਕਤ ਹੈਲਪਰਾਂ ਇਸ ਮੌਕੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੀਆਂ ਆਂਗਣਵਾੜੀ ਹੈਲਪਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਿਨਾਂ ਰਿਸ਼ਵਤ ਦਿੱਤੇ ਅਤੇ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਮਿਲਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨੌਕਰੀਆਂ ਦੀ ਵੰਡ ਨੂੰ ਲੈ ਕੇ ਪੱਖਪਾਤ ਅਤੇ ਆਪਣੇ ਚਹੇਤਿਆਂ ਨੂੰ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ, ਜਦਕਿ ਮੌਜੂਦਾ ਸਰਕਾਰ ਵੱਲੋਂ ਯੋਗਤਾ ਦੇ ਆਧਾਰ ’ਤੇ ਨਿਯੁਕਤੀਆਂ ਕਰਨਾ ਉਮੀਦਵਾਰਾਂ ਲਈ ਚੰਗਾ ਉਪਰਾਲਾ ਹੈ। ਨਵ-ਨਿਯੁਕਤ ਹੈਲਪਰਾਂ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੀਆਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਬੱਚਿਆਂ ਤੇ ਮਹਿਲਾਵਾਂ ਦੀ ਸੇਵਾ ਲਈ ਆਪਣਾ ਪੂਰਾ ਯੋਗਦਾਨ ਪਾਉਣਗੀਆਂ। ਇਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸੀਡੀਪੀਓ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

    Read More »
  • Ferozepur Newsਨਿੱਜੀ ਖਾਤੇ ਤੋਂ ਇੱਕ ਕਰੋੜ ਰੁਪਏ: ਵਿਰੋਧੀ ਧਿਰ ਦੇ ਆਗੂ ਰਮਿੰਦਰ ਸਿੰਘ ਆਵਲਾ ਨੇ ਗੁਰੂਹਰਸਹਾਏ ਦੇ ਵਿਕਾਸ ਲਈ ਦਿੱਤੀ ਪਹਿਲੀ ਕਿਸ਼ਤ

    ਨਿੱਜੀ ਖਾਤੇ ਤੋਂ ਇੱਕ ਕਰੋੜ ਰੁਪਏ: ਵਿਰੋਧੀ ਧਿਰ ਦੇ ਆਗੂ ਰਮਿੰਦਰ ਸਿੰਘ ਆਵਲਾ ਨੇ ਗੁਰੂਹਰਸਹਾਏ ਦੇ ਵਿਕਾਸ ਲਈ ਦਿੱਤੀ ਪਹਿਲੀ ਕਿਸ਼ਤ

    ਨਿੱਜੀ ਖਾਤੇ ਤੋਂ ਇੱਕ ਕਰੋੜ ਰੁਪਏ: ਵਿਰੋਧੀ ਧਿਰ ਦੇ ਆਗੂ ਰਮਿੰਦਰ ਸਿੰਘ ਆਵਲਾ ਨੇ ਗੁਰੂਹਰਸਹਾਏ ਦੇ ਵਿਕਾਸ ਲਈ ਦਿੱਤੀ ਪਹਿਲੀ…

    Read More »
  • Ferozepur Newsਖੁਰਾਕ ਸੁਰੱਖਿਆ ਵਿਭਾਗ ਨੇ ਮਿਲਾਵਟ ਅਤੇ ਗੈਰ-ਮਨਜ਼ੂਰਸ਼ੁਦਾ ਰੰਗਾਂ ਵਿਰੁੱਧ ਸਲਾਹਕਾਰ ਜਾਰੀ ਕੀਤੀ

    ਖੁਰਾਕ ਸੁਰੱਖਿਆ ਵਿਭਾਗ ਨੇ ਮਿਲਾਵਟ ਅਤੇ ਗੈਰ-ਮਨਜ਼ੂਰਸ਼ੁਦਾ ਰੰਗਾਂ ਵਿਰੁੱਧ ਸਲਾਹਕਾਰ ਜਾਰੀ ਕੀਤੀ

    ਖੁਰਾਕ ਸੁਰੱਖਿਆ ਵਿਭਾਗ ਨੇ ਮਿਲਾਵਟ ਅਤੇ ਗੈਰ-ਮਨਜ਼ੂਰਸ਼ੁਦਾ ਰੰਗਾਂ ਵਿਰੁੱਧ ਸਲਾਹਕਾਰ ਜਾਰੀ ਕੀਤੀ ਫਿਰੋਜ਼ਪੁਰ, 16 ਅਕਤੂਬਰ, 2026: ਖੁਰਾਕ ਸੁਰੱਖਿਆ ਵਿਭਾਗ ਨੇ…

    Read More »
  • Ferozepur Newsत्योहारी सीजन से पहले GRP ने रेलवे स्टेशन पर सुरक्षा जांच की

    त्योहारी सीजन से पहले GRP ने रेलवे स्टेशन पर सुरक्षा जांच की

    त्योहारी सीजन से पहले GRP ने रेलवे स्टेशन पर सुरक्षा जांच की हरीश मोंगा फिरोजपुर, 16 अक्टूबर, 2026: दशहरा और…

    Read More »
Back to top button